Psalms 135:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਾਰੀ ਧਰਤੀ ਉੱਤੇ ਬੱਦਲਵਾਹੀ ਕਰਦਾ ਹੈ। ਪਰਮੇਸ਼ੁਰ ਬਿਜਲੀ ਚਮਕਾਉਂਦਾ ਹੈ ਅਤੇ ਵਰੱਖਾ ਕਰਦਾ ਹੈ। ਯਹੋਵਾਹ ਹਵਾ ਨੂੰ ਸਾਜਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਧਰਤੀ ਦੀਆਂ ਹੱਦਾਂ ਤੋਂ ਭਾਫ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,