Psalms 135:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮਿਸਰ ਵਿੱਚ ਸਾਰੇ ਪਹਿਲੋਠੇ ਬੰਦਿਆ ਨੂੰ ਅਤੇ ਸਾਰੇ ਜਾਨਵਰਾਂ ਨੂੰ ਤਬਾਹ ਕਰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਮਿਸਰ ਦੇ ਜੇਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੀਕ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ।