Psalms 135:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮਿਸਰ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਕਰਿਸ਼ਮੇ ਕੀਤੇ। ਪਰਮੇਸ਼ੁਰ ਨੇ ਇਹ ਗੱਲਾਂ ਫ਼ਿਰਊਨ ਅਤੇ ਉਸ ਦੇ ਅਫ਼ਸਰਾਂ ਨਾਲ ਵਾਪਰਨ ਦਾ ਕਾਰਣ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮਿਸਰ, ਉਹ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਘੱਲੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,