Psalms 136:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਜੋ ਸਦਾ ਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,