Psalms 136:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਪਰਮੇਸ਼ੁਰ ਨੇ ਇਸਰਾਏਲ ਦੀ ਅਗਵਾਈ ਸਮੁੰਦਰ ਵਿੱਚੋਂ ਦੀ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਜੋ ਸਦਾ ਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ,