Psalms 136:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਵਿੱਚ ਲੈ ਤੁਰਿਆ, ਉਹ ਦੀ ਦਯਾ ਜੋ ਸਦਾ ਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,