Psalms 136:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਹ ਧਰਤੀ ਸੁਗਾਤ ਵਜੋਂ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਦਾਸ ਇਸਰਾਏਲ ਦੀ ਮਿਲਖ ਵਿੱਚ ਉਹ ਦੀ ਦਯਾ ਜੋ ਸਦਾ ਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ, ਉਹ ਦੀ ਦਯਾ ਸਦਾ ਦੀ ਹੈ,