Psalms 136:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਵਰਗ ਦੇ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।