Psalms 136:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂਆਂ ਦੇ ਯਹੋਵਾਹ ਦੀ ਉਸਤਤਿ ਕਰੋ, ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁਆਂ ਦੇ ਪ੍ਰਭੁ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।