Psalms 136:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਦਾ ਜੋ ਇਕੱਲਾ ਹੀ ਵੱਡੇ ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਸਦਾ ਦੀ ਹੈ,