Psalms 136:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਉਸਤਤਿ ਕਰੋ। ਉਹ ਜਿਸਨੇ ਅਕਾਸ਼ਾ ਨੂੰ ਸਾਜਣ ਲਈ ਸਿਆਣਪ ਵਰਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਦਾ ਜਿਹ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,