Psalms 136:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਮੁੰਦਰ ਉੱਤੇ ਧਰਤੀ ਖੁਸ਼ਕ ਰੱਖੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਦਾ ਜਿਹ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਜੋ ਸਦਾ ਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,