Psalms 136:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮਹਾਨ ਰੌਸ਼ਨੀਆਂ ਸਾਜੀਆਂ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਦਾ ਜਿਹ ਨੇ ਵੱਡੀਆਂ ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਜੋ ਸਦਾ ਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,