Psalms 136:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸੂਰਜ ਨੂੰ ਦਿਨ ਉੱਤੇ ਰਾਜ ਕਰਨ ਲਈ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੂਰਜ ਨੂੰ ਭਈ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਜੋ ਸਦਾ ਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,