Psalms 137:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਬੇਬੀਲੋਨ ਦੇ ਦਰਵਾਜਿਆਂ ਦੇ ਕੰਢੇ ਬੈਠੇ ਸਾਂ ਅਤੇ ਅਸੀਂ ਸੀਯੋਨ ਨੂੰ ਯਾਦ ਕਰਕੇ ਰੋਂਦੇ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗੇ ਪਏ, ਜਦ ਅਸਾਂ ਸੀਯੋਨ ਨੂੰ ਚੇਤੇ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ।