Psalms 137:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਰੂਸ਼ਲਮ, ਜੇ ਮੈਂ ਕਦੀ ਤੈਨੂੰ ਭੁੱਲ ਜਾਵਾਂ, ਮੈਨੂੰ ਫ਼ੇਰ ਕਦੀ ਵੀ ਗੀਤ ਨਾ ਗਾਉਣ ਦੇਵੀ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜੀਭ ਤਾਲੂ ਨਾਲ ਜਾ ਲੱਗੇ, - ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜੀਭ ਤਾਲੂ ਨਾਲ ਜਾ ਲੱਗੇ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!