Psalms 137:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਕਰਾਰ ਕਰਦਾ ਹਾਂ ਯਰੂਸ਼ਲਮ ਹੀ ਸਦਾ ਮੇਰੀ ਸਭ ਤੋਂ ਵੱਡੀ ਖੁਸ਼ੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਅਦੋਮ ਦੇ ਵੰਸ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੀਕ ਢਾਹ ਦਿਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ!