Psalms 137:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ, ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈਂ। ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ। ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੈਂ ਸਾਨੂੰ ਬਦਲਾ ਦਿੱਤਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ!