Psalms 137:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੇਰੇ ਬੱਚਿਆਂ ਨੂੰ ਫ਼ੜ ਲੈਂਦਾ ਹੈ। ਅਤੇ ਉਨ੍ਹਾਂ ਨੂੰ ਚੱਟਾਨ ਉੱਤੇ ਪਟਕਾ ਮਾਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ ਕੇ ਚਟਾਨ ਉੱਤੇ ਪਟਕ ਦੇਵੇ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ੍ਹ ਕੇ ਚੱਟਾਨ ਉੱਤੇ ਪਟਕ ਦੇਵੇ!।