Psalms 138:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ। ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।