Psalms 138:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਂ ਤੈਨੂੰ ਮਦਦ ਲਈ ਪੁਕਾਰਿਆ। ਅਤੇ ਤੁਸੀਂ ਮੈਨੂੰ ਉੱਤਰ ਦਿੱਤਾ! ਤੁਸੀਂ ਮੈਨੂੰ ਸ਼ਕਤੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੈਂ ਮੈਨੂੰ ਉੱਤਰ ਦਿੱਤਾ, ਤੈਂ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।