Psalms 138:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੁਹਾਡੀ ਉਸਤਤਿ ਕਰਨਗੇ। ਜਦੋਂ ਜੋ ਤੁਸੀਂ ਆਖੋਂਗੇ ਉਹ ਸੁਣਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁਖ ਦਿਆਂ ਵਾਕਾਂ ਨੂੰ ਸੁਣਿਆ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,