Psalms 139:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੈਂ ਮੈਨੂੰ ਪਰਖ ਲਿਆ ਤੇ ਜਾਣ ਲਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,