Psalms 139:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਭਾਵੇਂ ਮੈਂ ਤੁਹਾਡੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰਾਂ ਅਤੇ ਆਖਾਂ, “ਦਿਨ ਰਾਤ ਵਿੱਚ ਬਦਲ ਗਿਆ ਹੈ। ਅਵੱਸ਼ ਹੀ ਹਨੇਰਾ ਮੈਨੂੰ ਛੁਪਾ ਲਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਆਖਾਂ ਭਈ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦੇ ਗਿਰਦੇ ਦਾ ਚਾਨਣ ਰਾਤ ਹੋ ਜਾਵੇਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,