Psalms 139:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹਨੇਰਾ ਵੀ ਤੁਹਾਡੇ ਲਈ ਹਨੇਰਾ ਨਹੀਂ ਹੈ, ਯਹੋਵਾਹ। ਰਾਤ ਤੁਹਾਡੇ ਲਈ ਦਿਨ ਵਾਂਗ ਹੀ ਚਮਕਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ ਦਿਨ ਵਾਂਙੁ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣਾ ਇੱਕੋ ਜਿਹੇ ਹਨ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।