Psalms 139:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ! ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ। ਇਹ ਬਹੁਤ ਅਦਭੁਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਣਕ ਰੀਤੀ ਤੇ ਅਚਰਜ ਹਾਂ, ਤੇਰੇ ਕੰਮ ਅਚਰਜ ਹਨ, ਅਤੇ ਮੇਰੀ ਜਾਨ ਏਹ ਖੂਬ ਜਾਣਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!