Psalms 139:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਲਈ ਤੁਹਾਡੇ ਵਿੱਚਾਰ ਮਹੱਤਵਪੂਰਣ ਹਨ। ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!