Psalms 139:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ। ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!