Psalms 139:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬਦ ਲੋਕ ਤੁਹਾਡੇ ਬਾਰੇ ਮੰਦਾ ਬੋਲਦੇ ਹਨ। ਉਹ ਤੁਹਾਡੇ ਨਾਮ ਬਾਰੇ ਮੰਦਾ ਬੋਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!