Psalms 139:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?