Psalms 139:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਫ਼ਰਤ ਕਰਦਾ ਹਾਂ। ਤੁਹਾਡੇ ਦੁਸ਼ਮਣ ਮੇਰੇ ਵੀ ਦੁਸ਼ਮਣ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।