Psalms 139:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਹਮਣੇ ਅਤੇ ਮੇਰੇ ਪਿੱਛੇ ਹੋ। ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰੱਖਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੈਨੂੰ ਅੱਗੋ ਪਿੱਛੋਂ ਘੇਰ ਰੱਖਿਆ ਹੈ, ਤੈਂ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ,