Psalms 139:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ। ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਗਿਆਨ ਮੇਰੇ ਲਈ ਅਚਰਜ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!।