Psalms 14:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, “ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।” ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ। ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ, ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।