Psalms 14:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਲੋਕਾਂ ਨੇ ਮੇਰੇ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਹ ਬੁਰੇ ਲੋਕ ਪਰਮੇਸ਼ੁਰ ਬਾਰੇ ਨਹੀਂ ਜਾਣਦੇ। ਬੁਰੇ ਵਿਅਕਤੀਆਂ ਕੋਲ ਚੋਖਾ ਭੋਜਨ ਹੈ ਅਤੇ ਉਹ ਯਹੋਵਾਹ ਦੀ ਉਪਾਸਨਾ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਏਹ ਸਾਰੇ ਕੁਰਕਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ?