Psalms 14:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬੁਰੇ ਲੋਕ ਕਿਸੇ ਗਰੀਬ ਪਾਸੋਂ ਚੰਗਿਆਈ ਨਹੀਂ ਸੁਣਨਾ ਚਾਹੁੰਦੇ। ਕਿਉਂਕਿ ਉਹ ਗਰੀਬ ਆਦਮੀ ਪਰਮੇਸ਼ੁਰ ਉੱਤੇ ਨਿਰਭਰ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।