Psalms 140:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਨੂੰ ਮੰਦੇ ਲੋਕਾਂ ਪਾਸੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,