Psalms 141:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਦਚਲਣੇ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਹੀ ਜਾਲਾਂ ਅੰਦਰ ਫ਼ਸਣ ਦਿਉ। ਜਦ ਕਿ ਮੈਂ ਬਿਨਾ ਖਤਰੇ ਤੋਂ ਨਿਕਲ ਜਾਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਆਪਣੇ ਹੀ ਜਾਲਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਵਾਂ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!