Psalms 141:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੀ ਪ੍ਰਾਰਥਨਾ ਮੰਨ ਲਵੋ। ਇਹ ਬਲਦੀ ਹੋਈ ਧੂਫ਼ ਦੀ ਸੁਗਾਤ ਵਾਂਗ ਹੋਵੇ। ਇਹ ਸ਼ਾਮ ਵੇਲੇ ਦੀ ਬਲੀ ਵਾਂਗ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਙੁ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸੰਝ ਦੀ ਭੇਟ ਵਰਗਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ।