Psalms 141:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਮੰਦੇ ਅਮਲ ਕਰਨ ਦੀ ਇੱਛਾ ਨਾ ਕਰਨ ਦਿਉ। ਮੈਨੂੰ ਉਹ ਚੀਜ਼ਾਂ ਸਾਂਝੀਆਂ ਨਾ ਕਰਨ ਦੇਵੋ ਜਿਹੜੀਆਂ ਉਹ ਦੁਸ਼ਟ ਲੋਕ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਦਿਲ ਨੂੰ ਕਿਸੀ ਬੁਰੀ ਗੱਲ ਵੱਲ ਨਾ ਮੋੜ, ਭਈ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!