Psalms 141:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਚੰਗਾ ਬੰਦਾ ਮੈਨੂੰ ਸੁਧਾਰ ਸੱਕਦਾ ਹੈ। ਇਹ ਕਰਨਾ ਉਸਦੀ ਕਿੰਨੀ ਮਿਹਰਬਾਨੀ ਹੋਵੇਗੀ। ਤੁਹਾਡੇ ਚੇਲੇ ਮੇਰੀ ਪੜਚੋਲ ਕਰ ਸੱਕਦੇ ਹਨ। ਉਨ੍ਹਾਂ ਲਈ ਉਹ ਕਰਨ ਵਾਲੀ ਚੰਗੀ ਗੱਲ ਹੋਵੇਗੀ। ਮੈਂ ਉਸ ਨੂੰ ਪ੍ਰਵਾਨ ਕਰ ਲਵਾਂਗਾ। ਪਰ ਮੈਂ ਹਮੇਸ਼ਾ ਉਨ੍ਹਾਂ ਮੰਦੇ ਲੋਕਾਂ ਲਈ ਪ੍ਰਾਰਥਨਾ ਕਰਾਂਗਾ ਜੋ ਦੁਸ਼ਟ ਕਾਰੇ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, - ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਵੀ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।