Psalms 141:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਹਾਕਮ ਦੰਡਿਤ ਹੋਣ। ਫ਼ਿਰ ਲੋਕ ਜਾਣ ਲੈਣਗੇ ਕਿ ਮੈਂ ਸੱਚ ਬੋਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਨਿਆਈ ਚਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਭਈ ਓਹ ਮਿੱਠੀਆ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।