Psalms 141:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕੀ ਖੁਦਾਈ ਕਰਦੇ ਹਨ ਅਤੇ ਧਰਤੀ ਉੱਤੇ ਹੱਲ ਚਲਾਉਂਦੇ ਹਨ। ਅਤੇ ਆਲੇ-ਦੁਆਲੇ ਮਿੱਟੀ ਉਡਾਉਂਦੇ ਹਨ। ਇਸੇ ਤਰ੍ਹਾਂ ਸਾਡੀਆਂ ਹੱਡੀਆਂ ਉਨ੍ਹਾਂ ਦੀ ਕਬਰ ਵਿੱਚ ਖਿੰਡ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਤੇ ਖਿੰਡਾਈਆਂ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ।