Psalms 141:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੇ ਮਾਲਕ, ਮੈਂ ਤੁਹਾਡੇ ਵੱਲ ਮਦਦ ਲਈ ਤੱਕਦਾ ਹਾਂ। ਮੈਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ, ਕਿਰਪਾ ਕਰਕੇ ਮੈਨੂੰ ਨਾ ਮਰਨ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!