Psalms 142:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਮਦਦ ਵਾਸਤੇ ਯਹੋਵਾਹ ਨੂੰ ਪੁਕਾਰਾਂਗਾ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹੈਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ,