Psalms 142:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਨੂੰ ਆਪਣੀਆਂ ਸੰਮਸਿਆਵਾਂ ਬਾਰੇ ਦੱਸਾਂਗਾ। ਮੈਂ ਯਹੋਵਾਹ ਨੂੰ ਆਪਣੀਆਂ ਮੁਸੀਬਤਾਂ ਬਾਰੇ ਦੱਸਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈ ਆਪਣੀ ਫ਼ਰਿਆਦ ਉਹ ਦੇ ਅੱਗੇ ਫੋਲਦਾ ਹਾਂ, ਮੈਂ ਆਪਣਾ ਦੁਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।