Psalms 142:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੀ ਪ੍ਰਾਰਥਨਾ ਕਰੋ। ਮੈਨੂੰ ਤੁਹਾਡੀ ਬਹੁਤ ਲੋੜ ਹੈ। ਮੈਨੂੰ ਲੋਕਾਂ ਕੋਲੋ ਬਚਾਉ ਜਿਹੜੇ ਮੇਰਾ ਪਿੱਛਾ ਕਰ ਰਹੇ ਹਨ। ਉਹ ਲੋਕ ਮੇਰੇ ਕੋਲੋਂ ਤਾਕਤਵਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਚਿੱਲਾਉਣੇ ਉੱਤੇ ਧਿਆਨ ਦੇਹ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਚਿੱਲਾਉਣ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!