Psalms 142:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਫ਼ੰਦੇ ਵਿੱਚੋਂ ਨਿਕਲਣ ਲਈ ਮੇਰੀ ਮਦਦ ਕਰੋ। ਤਾਂ ਜੋ ਮੈਂ ਤੁਹਾਡੇ ਨਾਮ ਦੀ ਉਸਤਤਿ ਕਰਾਂ। ਅਤੇ ਚੰਗੇ ਲੋਕ ਮੇਰੇ ਨਾਲ ਜਸ਼ਨ ਮਨਾਉਣਗੇ, ਕਿਉਂ ਕਿ ਤੁਸੀਂ ਮੇਰਾ ਧਿਆਨ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਕੈਦੋਂ ਬਾਹਰ ਕੱਢ, ਭਈ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਨ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।