Psalms 143:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੀ ਪ੍ਰਾਰਥਨਾ ਕੰਨ ਲਾਕੇ ਸੁਣੋ। ਅਤੇ ਫ਼ੇਰ ਮੇਰੀ ਪ੍ਰਾਰਥਨਾ ਮੰਨ ਲਵੋ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਨੇਕ ਅਤੇ ਵਫ਼ਾਦਾਰ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇ!