Psalms 143:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਨੂੰ ਜਿਉਣ ਦਿਉ। ਤਾਂ ਜੋ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਸ਼ੁਭ ਹੋ ਅਤੇ ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜੀਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,